Bhagat Singh ਭਗਤ ਸਿੰਘ ਭਗਤ ਸਿੰਘ ਦਾ ਨਾਂ ਲੈਂਦੇ ਹੀ ਅਜ ਵੀ ਸਾਡਾ ਖੂਨ ਖੋਲਣ ਲਗ ਜਾਂਦਾ ਹੈ। ਦੇਸ਼ ਦੀ ਸੁਤੰਤਰਤਾ ਦੇ ਲਈ ਜਿਸ ਤਰ੍ਹਾਂ ਉਹਨਾਂ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ, ਉਸਦਾ ਉਦਾਹਰਣ ਮਿਲਣਾ ਮੁਸ਼ਕਲ ਹੈ। ਇਤਿਹਾਸਕਾਰਾਂ ਨੇ ਉਹਨਾਂ ਨੂੰ ‘ਸ਼ਹੀਦੇ ਆਜ਼ਮ’ ਕਹਿਕੇ ਸਤਿਕਾਰਿਆ...
Punjabi Essay on “Bhagat Singh ”, “ਭਗਤ ਸਿੰਘ” Punjabi Essay, Paragraph, Speech for Class 7, 8, 9, 10 and 12 Students.
